エピソード
-
ਕੌਰਨਾਮਾ ਕਿਤਾਬ ਖਾੜਕੂ ਸੰਘਰਸ਼ ਵਿੱਚ ਬੀਬੀਆਂ ਵੱਲੋਂ ਪਾਏ ਅਣਮੁੱਲੇ ਯੋਗਦਾਨ ਦੀ ਸਾਖੀ ਹੈ। ਕੌਰਨਾਮਾ ਸਿੱਖ ਬੀਬੀਆਂ ਦੇ ਕਿਰਦਾਰ ਦਾ ਸਿਖਰ ਹੈ। ਕਿਤਾਬ ਦੀ ਵੰਡ ਤਿੰਨ ਭਾਗਾਂ ਵਿੱਚ ਕੀਤੀ ਗਈ ਹੈ।
The post ਪੁਸਤਕ ਪੜਚੋਲ “ਕੌਰਨਾਮਾ- ਖਾੜਕੂ ਸੰਘਰਸ਼ ਦੀਆਂ ਸ਼ਹੀਦ ਬੀਬੀਆਂ ਦੀ ਗਾਥਾ” appeared first on Sikh Pakh.
-
ਇਹ ਕਿਤਾਬ ਸਿਰਫ ਗੁਰਸਿੱਖ ਬੀਬੀਆਂ ਦੀ ਹੀ ਨਹੀਂ ਸਗੋਂ ਸੂਰਬੀਰ ਖਾੜਕੂ ਸਿੰਘਾਂ, ਨਿਡਰ ਸਿੱਖ ਪਰਿਵਾਰਾਂ ਸਮੇਤ ਬੇਖੌਫ ਖਾਲਸਾਈ ਮਨ ਦੀ ਬਾਤ ਵੀ ਪਾਉਂਦੀ ਹੈ। ਇਸ ਦੇ ਨਾਲ ਹੀ ਹਕੂਮਤ ਦੀ ਹਨੇਰਗਰਦੀ ਵਿੱਚ ਤਰੱਕੀਆਂ ਪਿੱਛੇ ਅੰਨ੍ਹੇ ਹੋ ਕੇ ਬੁੱਚੜ ਬਣੇ ਪੁਲਿਸ ਅਧਿਕਾਰੀਆਂ, ਪੁਲਿਸੀ ਸੂਹੀਆਂ ਅਤੇ ਉਨਾਂ ਗੱਦਾਰਾਂ ਬਾਰੇ ਵੀ ਪੜ੍ਹਨ ਨੂੰ ਮਿਲਦਾ ਹੈ ਜਿਨਾਂ ਦੀ ਗੱਦਾਰੀ ਹੀ ਖਾੜਕੂ ਸੰਘਰਸ਼ ਲਈ ਸਭ ਤੋਂ ਵੱਧ ਘਾਤਕ ਸਿੱਧ ਹੋਈ।
The post ਪੁਸਤਕ ਪੜਚੋਲ “ਕੌਰਨਾਮਾ – ਖਾੜਕੂ ਸੰਘਰਸ਼ ਦੀਆਂ ਸ਼ਹੀਦ ਬੀਬੀਆਂ ਦੀ ਗਾਥਾ” appeared first on Sikh Pakh.
-
エピソードを見逃しましたか?
-
ਕਿਤਾਬ ਵਿੱਚ ਛੋਹਿਆ ਗਿਆ ਵਿਸ਼ਾ ਬਿਲਕੁਲ ਤਾਜ਼ਾ ਜਾਪਦਾ ਹੈ। ਸ਼ਬਦ ਜੰਗ ਮਨੁੱਖ ਦੇ ਜਨਮ ਤੋਂ ਹੀ ਮਨੁੱਖ ਦੇ ਨਾਲ ਸਫ਼ਰ ਕਰਦੀ ਰਹਿੰਦੀ ਹੈ ਪਰ ਇਤਿਹਾਸ ਤੋਂ ਵਰਤਮਾਨ ਅਤੇ ਵਰਤਮਾਨ ਤੋਂ ਭਵਿੱਖ ਦੀ ਸੱਚਾਈ ਬਦਲਣ ਲਈ ਕਿਸ ਤਰ੍ਹਾਂ ਇਹ ਕਾਰਜਸ਼ੀਲ ਹੈ ਇਸ ਨੂੰ ਸਮਝਾਉਣ ਲਈ ਦੁਨੀਆਂ ਭਰ ਦੇ ਲੇਖਕਾਂ ਬੁੱਧੀਜੀਵੀਆਂ ਦੀਆਂ ਲਿਖਤਾਂ ਅਤੇ ਇਤਿਹਾਸਿਕ ਘਟਨਾਵਾਂ ਦਾ ਉਲੇਖ ਵਾਰ-ਵਾਰ ਕੀਤਾ ਮਿਲਦਾ ਹੈ।
The post ਕਿਤਾਬ ਪੜਚੋਲ “ਸ਼ਬਦ ਜੰਗ” appeared first on Sikh Pakh.
-
ਸ਼ਬਦ ਜੰਗ ਕਿਤਾਬ ਗੱਲ ਕਰਦੀ ਹੈ ਸ਼ਬਦ ਦੀ, ਓਹਦੀ ਵਿਆਖਿਆ ਦੀ, ਪ੍ਰਚਾਰ ਦੀ, ਸਵਾਲਾਂ ਦੀ ਤੇ ਸਾਰੇ ਕਾਸੇ ਚੋਂ ਉਪਜੇ ਨਿਖੇਧ ਦੀ। ਜਿਵੇਂ ਪੱਤਰਕਾਰਤਾ ਦੇ ਮਾਮਲੇ ਵਿਚ ਆਮ ਵਰਤੇ ਸ਼ਬਦਾਂ “ਬੰਦਾ ਬਸ ਹੇਠ ਆ ਕੇ ਮਰ ਗਿਆ” ਤੇ “ਬਸ ਨੇ ਰਾਹਗੀਰ ਨੂੰ ਦਰੜਿਆ” ਭਾਵੇਂ ਇਕੋ ਵਰਤਾਰੇ ਨੂੰ ਦਰਸਾਉਂਦੇ ਸ਼ਬਦ ਹਨ ਪਰ ਉਨ੍ਹਾਂ ਵਿਚਲੇ ਫਰਕ ਨਾਲ ਵਿਆਖਿਆ ਤੇ ਪੈਂਦੇ ਅਸਰ ਬਿਲਕੁਲ ਵਿਰੋਧੀ ਹਨ।
The post ਨਵੀਂ ਕਿਤਾਬ “ਸ਼ਬਦ ਜੰਗ” ਬਾਰੇ appeared first on Sikh Pakh.
-
ਤਸਕੀਨ ਚਮਕੀਲੇ ਨੂੰ ਲੁਧਿਆਣਾ ਮਾਰਕਾ ਗਾਇਕੀ ਦੀ ਪੈਦਾਵਾਰ ਦੱਸਦਾ ਹੈ। ਅਸਲ ਵਿੱਚ ਇਹ ਲੁਧਿਆਣਾ ਮਾਰਕਾ ਗਾਇਕੀ ਪੰਜਾਬ ਦੇ ਸੱਭਿਆਚਾਰ ਅਤੇ ਜੀਵਨ ਜਾਂਚ ਨੂੰ ਭਾਰਤੀ ਸੱਤਾ ਅਤੇ ਕਾਰਪੋਰੇਟ ਪੂੰਜੀਵਾਦ ਮੁਤਾਬਕ ਬਦਲਣ ਦਾ ਪੜਾਅ ਹੈ। ਇਸ ਲੁਧਿਆਣਾ ਮਾਰਕਾ ਗਾਇਕੀ ਨੇ ਪੰਜਾਬੀ ਬੰਦੇ ਨੂੰ ਮੰਡੀ ਦੇ ਮਾਲ ਵਜੋਂ ਵਿਕਣ ਵਾਲਾ ਅਤੇ ਮੰਡੀ ਦਾ ਉਪਭੋਗੀ ਬਣਾਇਆ ਹੈ।
The post ਚਮਕੀਲਾ ਨਸ਼ੇ, ਭਾਰਤੀ ਸੱਤਾ ਅਤੇ ਪੂੰਜੀਵਾਦ ਦਾ ਮਾਧਿਅਮ ਕਿਵੇਂ? appeared first on Sikh Pakh.
-
ਰਾਜਕੁਮਾਰੀ ਸੋਫੀਆ ਦਲੀਪ ਸਿੰਘ ਦਾ ਜਨਮ 8 ਅਗਸਤ 1876 ਈਸਵੀ ਨੂੰ ਬੇਲਗਰਾਵਿਆ (ਇੰਗਲੈਂਡ) ਵਿਖੇ ਹੋਇਆ। ਉਸਦੇ ਪਿਤਾ ਮਹਾਰਾਜਾ ਦਲੀਪ ਸਿੰਘ ਸ਼ੇਰੇ ਪੰਜਾਬ ਵਜੋਂ ਜਾਣੇ ਜਾਂਦੇ ਮਹਾਰਾਜਾ ਰਣਜੀਤ ਸਿੰਘ ਦੇ ਪੁੱਤਰ ਸਨ। ਜਿਸ ਨੂੰ ਪੰਜਾਬ ਦੇ ਬ੍ਰਿਟਿਸ਼ ਰਾਜ ਵਿੱਚ ਸ਼ਾਮਿਲ ਕਰਨ ਤੋਂ ਬਾਅਦ ਜਲਾਵਤਨ ਕਰਕੇ ਇੰਗਲੈਂਡ ਭੇਜ ਦਿੱਤਾ ਗਿਆ ਸੀ।
The post ਔਰਤਾਂ ਦੇ ਅਧਿਕਾਰਾਂ ਲਈ ਆਪਣਾ ਸਮੁੱਚਾ ਜੀਵਨ ਲੇਖੇ ਲਾਉਣ ਵਾਲੀ ਮਹਾਰਾਜਾ ਦਲੀਪ ਸਿੰਘ ਦੀ ਤੀਜੀ ਧੀ ਰਾਜਕੁਮਾਰੀ ਸੋਫੀਆ ਦਲੀਪ ਸਿੰਘ ਦੇ ਜੀਵਨ ਤੇ ਪੰਛੀ ਝਾਤ appeared first on Sikh Pakh.
-
ਗੁਰਦੁਆਰਿਆਂ ਦੀ ਆਜ਼ਾਦੀ ਤੇ ਪਵਿੱਤਰਤਾ ਲਈ ਅਨੇਕਾਂ ਸਿੰਘਾਂ ਨੇ ਆਪਣੇ ਜੀਵਨ ਲੇਖੇ ਲਾਏ ਹਨ ਤੇ ਅਮਰ ਪਦਵੀ ਪਾ ਗਏ ਹਨ। ਇਨ੍ਹਾਂ ਸ਼ਹੀਦਾਂ ਵਿਚੋਂ ਬਾਬਾ ਦੀਪ ਸਿੰਘ ਜੀ ਉਹ ਮਹਾਨ ਸ਼ਹੀਦ ਹਨ
The post ਵਿਸ਼ੇਸ ਲੇਖ – ਬਾਬਾ ਦੀਪ ਸਿੰਘ ਜੀ appeared first on Sikh Pakh.
-
ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਿਸਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਜਦੋਂ ਤਖਤ ਸ੍ਰੀ ਅਕਾਲ ਬੁੰਗਾ ਪਰਗਟ ਕੀਤਾ ਗਿਆ ਉਸੇ ਸਮੇਂ ਵਿਚ ਸੱਚੇ ਪਾਤਿਸਾਹ ਨੇ ਅਕਾਲੀ ਫੌਜ ਦਾ ਮੁੱਢ ਬੰਨਿਆ। ਖਾਲਸਾ ਪੰਥ ਦੀ ਸਾਜਨਾ ਤੋਂ ਬਾਅਦ ਅਕਾਲੀ ਪਰੰਪਰਾ ਨੇ ਬੁਲੰਦੀ ਹਾਸਲ ਕੀਤੀ।
The post ਅਕਾਲੀ ਪ੍ਰੰਪਰਾ ਲੇਖਕ- ਭਾਈ ਮਨਧੀਰ ਸਿੰਘ appeared first on Sikh Pakh.
-
ਸੰਤ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲੇ ਕਹਿੰਦੇ ਹੁੰਦੇ ਸਨ ਕਿ ਸੰਗਤ ਸਮਰੱਥ ਹੈ, ਚਾਹੇ ਤਾਂ ਸਾਰੇ ਰਿਵਾਜ ਬਦਲ ਸਕਦੀ ਹੈ। ਸੰਗਤ ਨੇ ਆਪਣਾ ਰੁਤਬਾ ਪਛਾਣਿਆਂ ਤੇ ਆਪਣੇ ਅਮਲ ਰਾਹੀਂ ਇਹ ਸਾਬਤ ਕੀਤਾ ਕਿ ਸੰਗਤ ਸਮਰੱਥ ਹੈ।
The post ਮਸਤੂਆਣਾ ਸਾਹਿਬ ਸਲਾਨਾ ਜੋੜ ਮੇਲੇ ਦੀ ਪਵਿੱਤਰਤਾ ਬਹਾਲ ਕਰਨ ਦੀ ਮੁਹਿੰਮ appeared first on Sikh Pakh.
-
ਦੋਹਾਂ ਸਿੰਘਾਂ ਵੱਲੋਂ ਲਿਖੀਆਂ ਚਿੱਠੀਆਂ ਨੂੰ ਭਾਵੇਂ ਕਿ ਪਹਿਲਾਂ ਵੀ ਕਿਤਾਬੀ ਰੂਪ ਮਿਲ ਚੁੱਕਾ ਹੈ। ਪਰ ਉਹਨਾਂ ਦੀਆਂ ਕੁੱਝ ਪਹਿਲਾਂ ਵਾਲੀਆਂ ਅਤੇ ਕੁੱਝ ਨਵੀਆਂ ਜੋ ਛਪਣੋ ਰਹਿ ਗਈਆਂ ਸਨ, ਇਹਨਾਂ ਨੂੰ ਇਕੱਤਰ ਕਰ ਛੋਟੇ ਵੀਰਾਂ ਪਰਮਜੀਤ ਸਿੰਘ ਗਾਜੀ ਤੇ ਰਣਜੀਤ ਸਿੰਘ ਨੇ ਸਾਂਝੇ ਉੱਦਮ ਨਾਲ ਫਿਰ ਤੋਂ ਸ਼ਾਨਦਾਰ ਕਿਤਾਬੀ ਰੂਪ ਦਿੱਤਾ ਅਤੇ ਨਾਲ ਹੀ ਸ਼ਹੀਦ ਸਿੰਘਾਂ ਦੇ ਕਿਰਦਾਰ ਦੀ ਨੁਮਾਇੰਦਗੀ ਕਰਦਾ ਟਾੲਟਲ “ਅਜ਼ਾਦਨਾਮਾ” ਰੱਖਿਆ।
The post ਸ਼ਹੀਦਾਂ ਦੇ ਅਨਮੋਲ ਦਸਤਾਵੇਜ਼ਾਂ ਦੀ ਸਾਂਝ ਪਵਾਉਂਦੀ ਹੈ ਨਵੀਂ ਕਿਤਾਬ “ਅਜ਼ਾਦਨਾਮਾ” appeared first on Sikh Pakh.
-
ਜਦੋਂ ਅਜ਼ਾਦਨਾਮਾ ਕਿਤਾਬ ਲਈ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਅਤੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਦੀਆਂ ਜੇਲ੍ਹ ਚਿੱਠੀਆਂ ਇਕੱਤਰ ਕਰਨੀਆਂ ਸ਼ੁਰੂ ਕੀਤੀਆਂ ਤਾਂ ਸਬੱਬ ਨਾਲ ਪਹਿਲੀ ਮੁਲਾਕਾਤ ਮਾਤਾ ਸੁਰਜੀਤ ਕੌਰ, ਸ਼ਹੀਦ ਭਾਈ ਬਲਜਿੰਦਰ ਸਿੰਘ ਰਾਜੂ ਦੇ ਮਾਤਾ ਜੀ ਨਾਲ ਅੰਮ੍ਰਿਤਸਰ ਵਿਖੇ ਹੋਈ। ਮਾਤਾ ਜੀ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਦੇ ਮਾਮੀ ਜੀ ਹਨ। ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦਾ ਇਹਨਾ ਨਾਲ ਬਹੁਤ ਸਨੇਹ ਸੀ ਤੇ ਉਹ ਮਾਤਾ ਜੀ ਨੂੰ ਬੀਜੀ ਕਹਿੰਦੇ ਸਨ।
The post ਆਪ ਅਰਦਾਸ ਕਰਕੇ ਪੁੱਤਰਾਂ ਨੂੰ ਜੰਗ ਤੇ ਸ਼ਹਾਦਤ ਲਈ ਤੋਰਨ ਵਾਲੀ ਮਾਂ appeared first on Sikh Pakh.
-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕ ਬਾਦਲ ਦਲ ਨੂੰ ਸੁਰਜੀਤ ਕਰਨ ਦੇ ਯਤਨਾਂ ਵਾਸਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਸਲੇ ਦੀ ਆੜ ਲੈ ਕੇ ਇਸ ਮਸਲੇ ਨੂੰ ਹੋਰ ਵਧੇਰੇ ਉਲਝਾਅ ਰਹੇ ਹਨ।
The post ਬੰਦੀ ਸਿੰਘਾਂ ਦਾ ਮਸਲਾ ਬਨਾਮ ਸ਼੍ਰੋਮਣੀ ਕਮੇਟੀ ਦੀ ਪਹੁੰਚ appeared first on Sikh Pakh.
-
ਪਿਛਲੇ ਦਿਨੀਂ ਬਿਬੇਕਗੜ੍ਹ ਪ੍ਰਕਾਸ਼ਨ ਵਲੋਂ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਅਤੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਦੀਆਂ ਜੇਲ੍ਹ ਚਿੱਠੀਆਂ ਦੀ ਕਿਤਾਬ ਅਜ਼ਾਦਨਾਮਾ - ਫਾਂਸੀ ਦੇ ਤਖ਼ਤੇ ਤੋਂ ਜੇਲ੍ਹ ਚਿੱਠੀਆਂ ਛਪ ਕੇ ਆਈ ਹੈ। ਕੁਦਰਤੀ ਕਿਤਾਬ ਦੇ ਸੰਪਾਦਕ ਪਰਮਜੀਤ ਸਿੰਘ ਅਤੇ ਰਣਜੀਤ ਸਿੰਘ ਹੋਣਾਂ ਨਾਲ ਚੰਦ ਕੂ ਦਿਨ ਕਿਤਾਬ ਦੀ ਤਿਆਰੀ ਵਾਲੇ ਕਾਰਜ ਮੇਰੀ ਝੋਲੀ ਵੀ ਪਏ ਸਨ।
The post ਕਿਤਾਬ ਪੜਚੋਲ “ਅਜ਼ਾਦਨਾਮਾ (ਫਾਂਸੀ ਦੇ ਤਖ਼ਤੇ ਤੋਂ ਜੇਲ੍ਹ ਚਿੱਠੀਆਂ)” appeared first on Sikh Pakh.
-
ਪਿਛਲੇ ਕੁਝ ਮਹੀਨਿਆਂ ਤੋਂ ਗੁਰੂ ਖ਼ਾਲਸਾ ਪੰਥ ਭਾਈ ਹਰਦੀਪ ਸਿੰਘ ਨਿੱਝਰ ਦੇ ਸੰਘਰਸ਼ ਅਤੇ ਗੌਰਵਮਈ ਸ਼ਹਾਦਤ ਨੂੰ ਯਾਦ ਕਰ ਰਿਹਾ ਹੈ ਜੋ ਕਿ ਆਪਣੀਆਂ ਅਣਥੱਕ ਸੇਵਾਵਾਂ ਕਾਰਨ ਇਤਿਹਿਾਸ ਵਿੱਚ ਮੌਜੂਦਾ ਸਿੱਖ ਸੰਘਰਸ਼ ਦੇ ਥੰਮ ਵਜੋਂ ਜਾਣੇ ਜਾਣਗੇ।
The post ਜੰਗ ਦੀ ਦਹਿਲੀਜ਼ ‘ਤੇ: ਚੁਣਵੇਂ ਕਤਲਾਂ (ਅਸੈਸੀਨੇਸ਼ਨਜ਼) ਦੀ ਰਾਜਨੀਤੀ ਅਤੇ ਪੰਥ ਦੀ ਭਵਿੱਖਤ ਨੀਤੀ appeared first on Sikh Pakh.
-
ਪ੍ਰਵਾਸ ਨੇ ਪੰਜਾਬੀਆਂ ਦੇ ਹਰ ਉਮਰ ਵਰਗ ਦੀ ਮਾਨਸਿਕਤਾ ਨੂੰ ਪ੍ਰਭਾਵਿਤ ਕੀਤਾ ਹੈ। ਸਭ ਤੋਂ ਪਹਿਲਾ ਪ੍ਰਭਾਵਤ ਵਰਗ ਨਵਜੰਮੇ ਜਾਂ ਬਹੁਤ ਛੋਟੇ ਬੱਚੇ ਹਨ। ਪ੍ਰਵਾਸ ਦੇ ਮੁੱਢਲੇ ਸੰਘਰਸ਼ ਦੀਆਂ ਚਣੌਤੀਆਂ ਹੰਢਾਅ ਰਹੇ ਮਾਂ-ਪਿਉ ਅਕਸਰ ਆਪਣੇ ਛੇ ਮਹੀਨੇ /ਸਾਲ /ਦੋ ਸਾਲਾਂ ਦੀਆਂ ਔਲਾਦਾਂ ਨੂੰ ਆਪਣੇ ਰਿਸ਼ਤੇਦਾਰਾਂ ਕੋਲ ਛੱਡ ਜਾਂਦੇ ਹਨ ਤਾਂ ਜੋ ਉਹ ਵਧੇਰੇ ਸੌਖ ਨਾਲ ਬਹੁਤਾ ਕੰਮ ਕਰਕੇ ਬਹੁਤੇ ਪੈਸੇ ਕਮਾ ਸਕਣ।
The post ਪ੍ਰਵਾਸ ਅਤੇ ਝੁਰਦਾ ਪੰਜਾਬ appeared first on Sikh Pakh.
-
ਦਿੱਲੀ ਭਾਰਤ ਦੀ ਰਾਜਧਾਨੀ ਹੈ, ਬਾਦਸ਼ਾਹ ਸ਼ਾਹਜਹਾਨ ਦੇ ਸਮੇਂ ਤੋਂ ਇਸ ਨੂੰ ਸ਼ਾਹਜ਼ਹਾਨਾਬਾਦ ਵੀ ਕਿਹਾ ਜਾਂਦਾ ਰਿਹਾ ਹੈ। ਗੁਰੂ ਨਾਨਕ ਦੇਵ ਜੀ ਦੇ ਸਮੇਂ ਤੋਂ ਇਸ ਨਗਰ ਦਾ ਸੰਬੰਧ ਸਿੱਖ ਧਰਮ ਨਾਲ ਜੁੜਦਾ ਹੈ। ਸੋਲ੍ਹਵੀਂ ਸਦੀ ਦੇ ਅਰੰਭ ਵਿਚ ਪੂਰਬ ਦੀ ਉਦਾਸੀ ਸਮੇਂ ਗੁਰੂ ਜੀ ਇਸ ਨਗਰ ਵਿਖੇ ਪੁੱਜੇ ਸਨ। ਗੁਰੂ ਨਾਨਕ ਦੇਵ ਜੀ ਤੋਂ ਬਾਅਦ ਗੁਰੂ ਹਰਿਗੋਬਿੰਦ ਸਾਹਿਬ ਜੀ, ਗੁਰੂ ਹਰਿਕ੍ਰਿਸ਼ਨ ਜੀ, ਗੁਰੂ ਤੇਗ ਬਹਾਦਰ ਜੀ ਅਤੇ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਅਸਥਾਨ ਇੱਥੇ ਮੌਜੂਦ ਹਨ।
The post ਦਿੱਲੀ ਵਿਖੇ ਗੁਰੂ ਤੇਗ਼ ਬਹਾਦਰ ਜੀ ਦੀ ਚਰਨ-ਛੋਹ ਪ੍ਰਾਪਤ ਅਸਥਾਨ appeared first on Sikh Pakh.
-
ਗੁਰਦੁਆਰਾ ਬੋਰਡ, ਤਖਤ ਸੱਚਖੰਡ ਅਬਿਚਲ ਹਜ਼ੂਰ ਸਾਹਿਬ, ਨਾਂਦੇੜ ਦੀ ਮਿਆਦ ਜੂਨ 2022 ਵਿਚ ਮੁੱਕ ਗਈ ਸੀ ਜਿਸ ਤੋਂ ਬਾਅਦ ਸਰਕਾਰ ਨੇ ਡਾ. ਪਰਵਿੰਦਰ ਸਿੰਘ ਪਸਰੀਚਾ ਨਾਮ ਦੇ ਸਾਬਕਾ ਪੁਲਿਸ (ਆਈ.ਪੀ.ਐਸ) ਅਫਸਰ ਨੂੰ ਬੋਰਡ ਦਾ ਪ੍ਰਸ਼ਾਸਕ ਲਗਾਇਆ ਸੀ। ਡਾ. ਪਸਰੀਚਾ ਦੀ ਨਿਯੁਕਤੀ ਦੀ ਮਿਆਦ 31 ਜੁਲਾਈ 2023 ਨੂੰ ਪੂਰੀ ਹੋ ਗਈ।
The post ਹਜ਼ੂਰ ਸਾਹਿਬ ਦੇ ਪ੍ਰਬੰਧ ਲਈ ਗੈਰ-ਸਿੱਖ ਦੀ ਨਿਯੁਕਤੀ ਅਤੇ ਸ਼੍ਰੋਮਣੀ ਕਮੇਟੀ ਦੀ ਪਹੁੰਚ: ਇਕ ਪੜਚੋਲ appeared first on Sikh Pakh.
-
ਛੋਟਾ ਸੰਸਾਰ ਹੁਣ ਆਪਸ ਵਿਚ ਇਕ ਦੂਜੇ ਦੇ ਬਹੁਤ ਨੇੜੇ ਹੋ ਗਿਆ ਹੈ। ਭਾਵੇਂ ਜੰਗ ਦੇ ਬਦਲ ਛਾਂਦੇ ਹਨ ਅਤੇ ਛਾਂਦੇ ਰਹਿਣਗੇ, ਕਿਉਂਕਿ ਭਰਾ ਸਦਾ ਵਿਰਾਸਤ ਲਈ ਲੜਦੇ ਰਹਿਣਗੇ, ਫਿਰ ਵੀ ਬਰਾਦਰਾਨਾ ਸਮਝੌਤੇ ਦੀ ਭਾਵਨਾ ਬਣੀ ਹੋਈ ਹੈ।
The post ਅੰਤਰ-ਰਾਸ਼ਟਰੀਅਤਾ ਅਤੇ ਸਿੱਖ appeared first on Sikh Pakh.
-
ਸਰਦਾਰ ਹਰੀ ਸਿੰਘ ਨਲੂਆ ਜਿਸਦਾ ਨਾਂ ਜਾਲਮ ਨੂੰ ਕੰਬਣੀ ਛੇੜ ਦਿੰਦਾ ਸੀ ਤੇ ਸਮਜਲੂਮ ਦੇ ਸੀਨੇ ਠੰਡ ਪਾ ਦਿੰਦਾ ਸੀ ਗੁਜਰਾਂ ਵਾਲੇ ਵਿਖੇ ਸਰਦਾਰ ਗੁਰਦਿਆਲ ਸਿੰਘ ਦੇ ਘਰੇ, ਸਰਦਾਰਨੀ ਧਰਮ ਕੌਰ ਦੀ ਕੁੱਖੋਂ ਅਪ੍ਰੈਲ 1791 ਈ. ਨੂੰ ਜਨਮਿਆਂ ਸੱਤ ਸਾਲ ਦੀ ਉਮਰ ਵਿਚ ਹੀ ਉਨ੍ਹਾਂ ਦੇ ਪਿਤਾ ਜੀ ਅਕਾਲ ਚਲਾਣਾ ਕਰ ਗਏ ਤੇ ਉਸ ਤੋਂ ਬਾਅਦ ਦਾ ਸਮਾਂ ਉਨ੍ਹਾਂ ਨੇ ਆਪਣੇ ਮਾਮਾ ਜੀ ਕੋਲ ਬਿਤਾਇਆ।
The post ਸਰਦਾਰ ਹਰੀ ਸਿੰਘ ਨਲੂਆ appeared first on Sikh Pakh.
-
ਕੀ ਹਕੂਮਤਾਂ ਵੱਲੋਂ ਬਿਜਲ-ਸੱਥ (ਸੋਸ਼ਲ ਮੀਡੀਆ) ਅਤੇ ਇਸ ਉੱਤੇ ਲਗਾਈਆਂ ਰੋਕਾਂ ਦੀ ਵਰਤੋਂ ਇਕ ਮਨੋਵਿਗਿਆਨਕ ਹਮਲੇ ਦੇ ਹਥਿਆਰ ਵਾਂਙ ਹੋ ਸਕਦੀ ਹੈ? ਕੀ ਇਕ ਅਜਿਹਾ ਸਾਧਨ ਜਿਸ ਬਾਰੇ ਇਹ ਕਿਹਾ ਜਾਂਦਾ ਹੈ ਕਿ ਇਸ ਨੇ ਲੋਕਾਂ ਨੂੰ ਬੋਲਣ ਦੀ ਅਜ਼ਾਦੀ ਦੇ ਅਸੀਮ ਮੌਕੇ ਤੇ ਅਣਗਿਣਤ ਸੰਭਾਵਨਾਵਾਂ ਦਿੱਤੀਆਂ ਹਨ ਉਸ ਨੂੰ ਸਰਕਾਰਾਂ ਇਕ ਮਨੋਵਿਗਿਆਨਕ ਹਮਲੇ ਦੇ ਸੰਦ ਵਾਂਙ ਵਰਤ ਸਕਦੀਆਂ ਹਨ?
The post ਬਿਜਲ ਸੱਥ ਰੋਕਾਂ ਨੂੰ ਮਨੋਵਿਗਿਆਨਕ ਜੰਗ ਦੇ ਸੰਦ ਵਜੋਂ ਵਰਤਣ ਦਾ ਵਰਤਾਰਾ : ਦਿੱਲੀ ਦਰਬਾਰ ਦਾ ਪੰਜਾਬ ਤਜ਼ਰਬਾ appeared first on Sikh Pakh.
- もっと表示する